16-year-old dies from drug overdose in Budhlada
16-year-old dies from drug overdose in Budhlada : ਮਾਨਸਾ (ਜੀਵਨ ਸਿੰਘ) ਆਵਾਜ਼ ਇੰਡੀਆ ਟੁਡੇ – ਜ਼ਿਲ੍ਹੇ ਦੇ ਬੁਢਲਾਡਾ ਵਿੱਚ ਇੱਕ 16 ਸਾਲਾਂ ਨਾਬਾਲਿਗ ਬੱਚੇ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ ਪਰਿਵਾਰ ਵੱਲੋਂ ਨਸ਼ੇ ਦਾ ਸੇਵਨ ਕਰਨ ਦੀ ਪੁਸ਼ਟੀ ਕੀਤੀ ਹੈ ਫਿਲਹਾਲ ਬੁਢਲਾਡਾ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
