Mansa Police Gangster Operation Arrests
Mansa Police Gangster Operation Arrests : ਮਾਨਸਾ 21 ਜਨਵਰੀ, 2026 ਕ੍ਰਾਈਮ ਆਵਾਜ਼ ਇੰਡੀਆ – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਖਿਲਾਫ 72 ਘੰਟਿਆਂ ਦਾ ਆਪਰੇਸ਼ਨ ਜਾਰੀ ਰਿਹਾ। ਇਸ ਦੌਰਾਨ ਮਾਨਸਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚੋਂ 65 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਮਾਨਸਾ ਦੇ ਐਸਐਸਪੀ ਭਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਖ-ਵੱਖ ਟੀਮਾਂ ਬਣਾ ਕੇ ਨਾਕਾਬੰਦੀ ਅਤੇ ਵਹੀਕਲ ਚੈਕਿੰਗ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਉਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਭਗੀਰਥ ਸਿੰਘ ਮੀਨਾ ਨੇ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਦੇ ਅਭਿਆਨ ਤਹਿਤ ਪੰਜਾਬ ਭਰ ਵਿੱਚ ਗੈਂਗਸਟਰਾਂ ਖਿਲਾਫ ਲਗਾਤਾਰ ਕਾਰਵਾਈ ਜਾਰੀ ਹੈ। ਜੇ ਕੋਈ ਵਿਅਕਤੀ ਗੈਂਗਸਟਰਾਂ ਸਬੰਧੀ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਹ ਪੁਲਿਸ ਦੇ ਹੈਲਪਲਾਈਨ ਨੰਬਰ ਤੇ ਸੰਪਰਕ ਕਰ ਸਕਦਾ ਹੈ, ਅਤੇ ਉਸ ਦੀ ਸੂਚਨਾ ਗੁਪਤ ਰੱਖੀ ਜਾਵੇਗੀ।
ਭਗੀਰਥ ਸਿੰਘ ਮੀਨਾ, ਐਸਐਸਪੀ ਮਾਨਸਾ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
