ਆਪ ਕਿਸਾਨ-ਵਿੰਗ ਹਲਕਾ ਭੁੱਚੋ-ਮੰਡੀ ਦੀ ਜਰੂਰੀ ਮੀਟਿੰਗ

Muskaan gill
1 Min Read

AAP Kisan Wing Punjab News

AAP Kisan Wing Punjab News : ਭੁੱਚੋ ਮੰਡੀ ਨਥਾਣਾ, 7 ਫਰਵਰੀ (ਹਰਬੰਸ ਸਿੰਘ ਭੋਲਾ) – ਆਪ ਕਿਸਾਨ-ਵਿੰਗ ਹਲਕਾ ਭੁੱਚੋ-ਮੰਡੀ ਦੀ ਇੱਕ ਜਰੂਰੀ ਮੀਟਿੰਗ ਚੈਅਰਮੈਨ ਪਰਮਜੀਤ ਕੋਟਫੱਤਾ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਦੇ ਦਫਤਰ ਭੁੱਚੋ-ਮੰਡੀ ਵਿਖੇ ਹੋਈ। ਮੀਟਿੰਗ ਵਿੱਚ ਹਲਕਾ ਵਿਧਾਇਕ ਭੁੱਚੋ ਮੰਡੀ ਅਤੇ ਬਲਜਿੰਦਰ ਕੋਰ ਤੁੰਗਵਾਲੀ ਹਲਕਾ ਸੰਗਠਨ ਇੰਚਾਰਜ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਮੋੜ, ਹਲਕਾ ਪ੍ਰਧਾਨ ਰਾਮ ਸਿੰਘ ਮਾਨ ਅਤੇ ਸਮੂਹ ਬਲਾਕ ਪ੍ਰਧਾਨ ਵੀ ਮੌਜੂਦ ਰਹੇ। ਇਸ ਮੌਕੇ ਤੇ ਆਪ ਕਿਸਾਨ-ਵਿੰਗ ਦੇ ਢਾਂਚੇ ਨੂੰ ਪਿੰਡ ਪੱਧਰ ਤੇ ਮਜ਼ਬੂਤ ਕਰਨ ਲਈ 11 ਮੈਂਬਰੀ ਪਿੰਡ ਕਮੇਟੀਆਂ ਬਣਾਉਣ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ।

ਮੀਟਿੰਗ ਵਿੱਚ ਸ਼ਾਮਿਲ ਆਗੂਆਂ ਨੇ ਦੱਸਿਆ ਕਿ ਮੁੱਖ-ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ ਹਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *