drunk driver
drunk driver : ਮਾਨਸਾ 8 ਫਰਵਰੀ 2026 ਆਵਾਜ਼ ਇੰਡੀਆ ਟੂਡੇ -ਸ਼ਹਿਰ ਦੇ ਸਿਰਸਾ ਰੋਡ ‘ਤੇ ਸਿਰਾਬ ਦੇ ਨਸ਼ੇ ‘ਚ ਧੁੱਤ ਸਵਿਫਟ ਕਾਰ ਸਵਾਰ ਵਿਅਕਤੀ ਵੱਲੋਂ ਮੋਟਰਸਾਇਕਲ ਸਵਾਰ ਵਿਅਕਤੀਆਂ ਨੂੰ ਮਾਰੀ ਸਿੱਧੀ ਟੱਕਰ। 2 ਮੋਟਰਸਾਇਕਲ ਸਵਾਰ ਭਰਾਵਾਂ ਮੌਕੇ ‘ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਕਾਰ ਸਵਾਰ ਵਿਅਕਤੀ ਪਿੱਛੇ ਸਿਲਵਰ ਸਿਟੀ ਨਜ਼ਦੀਕ ਵੀ 2 ਮੋਟਰਸਾਇਕਲ ਸਵਾਰ ਵਿਅਕਤੀਆਂ ਨੂੰ ਟੱਕਰ ਮਾਰਕੇ ਆਇਆ। ਇਸ ਨਾਲ ਇਕ ਮੋਟਰਸਾਇਕਲ ਸਵਾਰ ਵਿਅਕਤੀ ਗੰਭੀਰ ਜਖਮੀ ਹੋਇਆ, ਜਿਸਨੂੰ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਪੂਰੀ ਘਟਨਾ ਸੀਸੀਟੀਵੀ ‘ਚ ਕੈਦ ਹੋਈ। ਪੁਲਿਸ ਵੱਲੋਂ ਕਾਰ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
