DIG Harjit Singh Leads Anti-Drug Operation
DIG Harjit Singh Leads Anti-Drug Operation : ਮਾਨਸਾ 9 ਫਰਵਰੀ (ਜੀਵਨ ਸਿੰਘ ਕਰਾਂਤੀ) ਆਵਾਜ਼ ਇੰਡੀਆ ਟੂਡੇ -ਮਾੜੇ ਅਨਸਰਾਂ ਅਤੇ ਨਸ਼ੇ ਦੇ ਵਿਰੁੱਧ ਚੱਲ ਰਹੀ ਮੁਹਿੰਮ 2.0 ਦੇ ਤਹਿਤ ਮਾਨਸਾ ਪੁਲਿਸ ਨੇ ਡੀ ਆਈਜੀ ਹਰਜੀਤ ਸਿੰਘ ਦੀ ਅਗਵਾਈ ਵਿੱਚ ਮਾਨਸਾ ਰੇਲਵੇ ਸਟੇਸ਼ਨ ਤੇ ਯਾਤਰੀਆਂ ਸਮੇਤ ਟਰੇਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਪੁਲਿਸ ਨੂੰ ਕੋਈ ਪਾਬੰਦੀਸੁਧਾ ਵਸਤੂ ਹਾਸਲ ਨਹੀਂ ਹੋਈ।
ਡੀ ਆਈਜੀ ਹਰਜੀਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਚਲ ਰਹੀ ਮੁਹਿੰਮ ਦੌਰਾਨ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕਿਸੇ ਵੀ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸਦੇ ਨਾਲ ਹੀ ਡੀ ਆਈਜੀ ਨੇ ਅਪੀਲ ਕੀਤੀ ਕਿ ਜੇ ਕੋਈ ਵਿਅਕਤੀ ਨਸ਼ਾ ਤਸਕਰੀ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਕਿ ਸਖਤ ਕਾਰਵਾਈ ਕੀਤੀ ਜਾ ਸਕੇ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਹਰਜੀਤ ਸਿੰਘ, ਆਈ ਜੀ, ਬਠਿੰਡਾ ਰੇਂਜ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
