Bathinda News: ਬਠਿੰਡਾ ਵਿੱਚ ਡੀਸੀ ਦਫਤਰ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਆਪਣੇ ਸਾਥੀ ਤੇ ਦਰਜ ਹੋਏ ਝੂਠੇ ਮਾਮਲੇ ਨੂੰ ਲੈ ਕੇ ਕੀਤਾ ਪ੍ਰਦਰਸ਼ਨ

Nishi Kashyap
2 Min Read

Bathinda News: ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਅਲੱਗ ਅਲੱਗ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਇਹਨਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਹਨਾਂ ਦੇ ਸਾਥੀ ਤੇ ਤਜਿੰਦਰ ਨੰਗਲ ਦੇ ਖਿਲਾਫ ਝੂਠਾ ਮਾਮਲਾ ਦਰਜ ਕੀਤਾ ਹੈ ਅਤੇ ਉਹਨਾਂ ਦੇ ਕਕਾਰਾਂ ਦੀ ਬੇਅਦਬੀ ਕੀਤੀ ਹੈ ਹੁਣ ਉਸ ਪੁਲਿਸ ਦੇ ਐਸਐਚਓ ਨੂੰ ਤੁਰੰਤ ਮਾਫੀ ਮੰਗਣੀ ਚਾਹੀਦੀ ਹੈ ਅਤੇ ਪਰਚਾ ਕੈਂਸਲ ਕਰਨਾ ਚਾਹੀਦਾ ਹੈ Bathinda News

ਇਹ ਤਸਵੀਰਾਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਦੀਆਂ ਹਨ ਜਿੱਥੇ ਅਲੱਗ ਅਲੱਗ ਵਿਭਾਗਾਂ ਵਿੱਚ ਤਨਾਤ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ ਇਹਨਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀ ਇਹਨਾਂ ਦੇ ਇੱਕ ਸਾਥੀ ਤੇ ਤਜਿੰਦਰ ਸਿੰਘ ਨੰਗਲ ਨੂੰ ਘਰੋਂ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਥਾਣੇ ਲੈ ਕੇ ਉਸ ਦੇ ਕਕਾਰਾਂ ਦੀ ਬੇਅਦਬੀ ਕੀਤੀ ਅਸੀਂ ਇਸ ਮਾਮਲੇ ਤੇ ਐਸਓ ਦੇ ਖਿਲਾਫ ਕਾਨੂੰਨੀ ਕਾਰਵਾਈ ਜਾਂ ਫਿਰ ਐਸ ਐਚ ਓ ਇਸ ਮਾਮਲੇ ਤੇ ਮਾਫੀ ਮੰਗੇ ਸਾਡੇ ਗ੍ਰਿਫਤਾਰ ਕੀਤੇ ਸਾਥੀ ਨੂੰ ਤੁਰੰਤ ਰਿਹਾ ਕੀਤਾ ਜਾਵੇ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *