ਗੁਜਰਾਤ ਤੋਂ ਪ੍ਰਚਾਰ ਤੋਂ ਰੋਕਣ ਲਈ Manish Sisodia (ਮਨੀਸ਼ ਸਿਸੋਦੀਆ) ਨੂੰ ਕਰਨਗੇ ਗ੍ਰਿਫਤਾਰ : ਕੇਜਰੀਵਾਲ
ਨਵੀਂ ਦਿੱਲੀ, 17 ਅਕਤੂਬਰ, 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਡਿਪਟੀ ਸੀ ਐਮ ਮਨੀਸ਼ ਸਿਸੋਦੀਆ ਨੂੰ ਗੁਜਰਾਤ ਵਿਚ ਚੋਣ ਪ੍ਰਚਾਰ ਕਰਨ ਤੋਂ ਰੋਕਣ ਲਈ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
Manish Sisodia With Arvind Kejriwal

मनीष के घर रेड में कुछ नहीं मिला, बैंक लॉकर में कुछ नहीं मिला। उन पर केस बिलकुल फ़र्ज़ी है
उन्हें चुनाव प्रचार के लिए गुजरात जाना था। उसे रोकने के लिए उन्हें गिरफ़्तार कर रहे हैं
पर चुनाव प्रचार रुकेगा नहीं। गुजरात का हर व्यक्ति आज “आप” का प्रचार कर रहा है।
— Arvind Kejriwal (@ArvindKejriwal) October 17, 2022