ਪਟਿਆਲਾ: 12 ਅਗਸਤ, 2025 : ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਪਟਿਆਲਾ ਦਾ ਦੌਰਾ ਕਰਨਗੇ। ਉਹ ਇੱਥੇ ਸਥਿਤ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਣਗੇ।
ਮੁੱਖ ਮੰਤਰੀ Bhagwant Mann ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ। ਮੰਦਰ ਵਿੱਚ ਨਤਮਸਤਕ ਹੋਣ ਤੋਂ ਬਾਅਦ,”ਮੰਦਰ ਦਰਸ਼ਨ ਤੋਂ ਬਾਅਦ ਉਹ ਮੀਡੀਆ ਨੂੰ ਸੰਬੋਧਨ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।[Bhagwant Mann]
!["ਮੰਦਰ ਦਰਸ਼ਨ ਤੋਂ ਬਾਅਦ CM [Bhagwant Mann] ਦਾ ਵੱਡਾ ਐਲਾਨ ? 2](https://i0.wp.com/crimeawaz.in/wp-content/uploads/2025/08/BHAGWANT.jpg?resize=225%2C225&ssl=1)
“15 ਅਗਸਤ ਸਮਾਗਮ ਦੀ ਤਿਆਰੀ ’ਚ ਰੌਣਕ
ਏਡੀਸੀ ਵੱਲੋਂ 15 ਅਗਸਤ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਗਮ ਦੀ ਰਿਹਰਸਲ ਦਾ ਨਿਰੀਖਣ
ਬਠਿੰਡਾ, 12 ਅਸਗਤ 2025: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ (15 ਅਗਸਤ 2025) ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਰਿਹਰਸਲ ਦਾ ਨਿਰੀਖਣ ਕੀਤਾ।[Bhagwant Mann]
!["ਮੰਦਰ ਦਰਸ਼ਨ ਤੋਂ ਬਾਅਦ CM [Bhagwant Mann] ਦਾ ਵੱਡਾ ਐਲਾਨ ? 3](https://i0.wp.com/crimeawaz.in/wp-content/uploads/2025/08/WhatsApp-Image-2025-08-12-at-9.58.55-AM.jpeg?resize=899%2C659&ssl=1)
ਏਡੀਸੀ ਦੇ ਨਿਰੀਖਣ ਤੋਂ ਬਾਅਦ ਕੀ ਬਦਲੇਗਾ ਪ੍ਰੋਗਰਾਮ?”
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੱਭਿਆਰਚਾਰਕ ਪ੍ਰੋਗਰਾਮ ਦੌਰਾਨ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਆਪੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰਿਹਰਸਲ ਦੇ ਦਿਨਾਂ ਤੋਂ ਇਲਾਵਾ 15 ਅਗਸਤ ਵਾਲੇ ਦਿਨ ਤੱਕ ਬੱਚਿਆਂ ਨੂੰ ਪੀਣ ਵਾਲੇ ਪਾਣੀ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।[Bhagwant Mann]
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤਾਂ ‘ਤੇ ਕੋਰੀਓਗ੍ਰਾਫਰੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਐਸ.ਡੀ.ਐਮ. ਸ. ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟ ਸ. ਜਸਵੀਰ ਸਿੰਘ, ਲੈਕਚਰਾਰ ਮੈਡਮ ਮਨਦੀਪ ਕੌਰ, ਹਰਭਗਵਾਨ ਸਿੰਘ ਆਦਿ ਹਾਜ਼ਰ ਸਨ।[Bhagwant Mann]
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।