Punjab Flood Latest News 2025 : ਪੰਜਾਬ ਦੇ ਕਈ ਹਿੱਸਿਆਂ ਵਿੱਚ ਹੁਣੇ ਹੀ ਵੱਡੇ ਹੜ੍ਹ ਆ ਚੁੱਕੇ ਹਨ ਅਤੇ ਇਹ ਪਾਣੀਆਂ ਪੰਜਾਬੀਆਂ ਲਈ ਵੱਡਾ ਨੁਕਸਾਨ ਲੈ ਕੇ ਆਏ ਹਨ। ਇਸ ਹੜ੍ਹ ਦੇ ਕਾਰਨ ਜ਼ਿਲਾ ਗੁਰਦਾਸਪੁਰ ਦਾ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਵੀ ਪਾਣੀਆਂ ਵਿੱਚ ਡੁੱਬ ਗਿਆ ਹੈ।

ਸਹਿਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਅਤੇ ਇੱਥੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ। ਓਹਨਾਂ ਇਸ ਮੌਕੇ ਹੜ੍ਹ ਪੀੜਤ ਇਲਾਕਿਆਂ ਵਿੱਚ ਸਿਹਤ ਸਹੂਲਤਾਂ ਦਾ ਵੀ ਜਾਇਜ਼ਾ ਲਿਆ। Punjab Flood Latest News 2025
Punjab Flood Latest News 2025
ਇਸ ਮੌਕੇ ਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਰੰਧਾਵਾ ਵੀ ਮਜੂਦ ਰਹੇ। ਸਹਿਤ ਮੰਤਰੀ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇੱਕ ਲੱਗੇ ਸਟ੍ਰੱਕਟਰ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਇਲਾਕੇ ਦੇ ਹੜ੍ਹ ਪੀੜਤ ਦੋ ਪਰਿਵਾਰਾਂ ਨੂੰ ਗੋਦ ਲਿਆ ਗਿਆ ਅਤੇ ਇੱਕ ਲੱਖ ਰੁਪਏ ਦੀ ਮਦਦ ਵੀ ਕੀਤੀ ਗਈ।
” Punjab flood latest news 2025 ‘‘
ਮੰਤਰੀ ਨੇ ਸਮਾਜ ਸੇਵੀ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤ ਇਲਾਕਿਆਂ ਦੇ ਇਕ ਇਕ ਪਰਿਵਾਰ ਨੂੰ ਗੋਦ ਲੈਣ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕਰਨ। ਇਹ ਫ਼ੈਸਲਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੇਹੱਦ ਮਹੱਤਵਪੂਰਣ ਹੈ, ਜਿਸ ਨਾਲ ਹੜ੍ਹ ਪੀੜਤ ਲੋਕਾਂ ਦੀ ਜ਼ਿੰਦਗੀ ਵਿੱਚ ਕੁਝ ਬਿਹਤਰ ਹੋ ਸਕਦਾ ਹੈ। Punjab Flood Latest News 2025
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ