ADC Visit Barnala News : ਬਰਨਾਲਾ, 30 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਅਧਿਕਾਰੀ ਲੋਕ ਮਸਲਿਆਂ ਦੇ ਹੱਲ ਲਈ ਸਰਗਰਮ ਹਨ।ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਵਲੋਂ ਬਰਨਾਲਾ ਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਟੋਏ ਭਰਨ ਅਤੇ ਸੀਵਰੇਜ ਸਫ਼ਾਈ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਕਿ ਆਉਣ ਵਾਲੇ ਦਿਨਾਂ ਵਿਚ ਮੀਂਹ ਦੌਰਾਨ ਕੋਈ ਸਮੱਸਿਆ ਪੇਸ਼ ਨਾ ਆਵੇ।

ਓਨ੍ਹਾਂ ਅੱਜ ਸੇਖਾ ਰੋਡ, ਜੰਡਵਾਲਾ ਰੋਡ, ਰਾਮਗੜੀਆ ਰੋਡ ਅਤੇ ਸਦਰ ਬਾਜ਼ਾਰ ਦਾ ਦੌਰਾ ਕੀਤਾ ਅਤੇ ਸਮੱਸਿਆਵਾਂ ਦਾ ਜਾਇਜ਼ਾ ਲਿਆ।
ADC Visit Barnala News
ਓਨ੍ਹਾਂ ਦੱਸਿਆ ਕਿ ਸਦਰ ਬਾਜ਼ਾਰ ਵਿਚ ਟੋਏ ਭਰੇ ਜਾ ਰਹੇ ਹਨ।
” ADC Visit Barnala News ”
ਓਨ੍ਹਾਂ ਸੀਵਰੇਜ ਬੋਰਡ ਅਧਿਕਾਰੀਆਂ ਨੂੰ ਜਿੱਥੇ ਸੀਵਰੇਜ ਓਵਰਫਲੋ ਦਾ ਮਸਲਾ ਹੈ, ਦੀ ਸਫ਼ਾਈ ਦੇ ਨਿਰਦੇਸ਼ ਦਿੱਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ