Amritsar Road Accident News : ਅੰਮ੍ਰਿਤਸਰ ਦੇ ਰਮਦਾਸ ਇਲਾਕੇ ‘ਚ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਸੋਹੀਆਂ ਕਲਾਂ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ‘ਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂ ਮੰਗਲ ਸਿੰਘ (50 ਸਾਲ) ਦੀ ਮੌਤ ਹੋਣ ਦੀ ਖ਼ਬਰ ਹੈ। Amritsar Road Accident News
Amritsar Road Accident News : ਤਰਨਤਾਰਨ ਰੋਡ ’ਤੇ ਭਿਆਨਕ ਹਾਦਸਾ
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਗੂ ਹੜ੍ਹ ਪੀੜਤਾਂ ਦੀ ਸੇਵਾ ਕਰਕੇ ਪਰਤ ਰਿਹਾ ਸੀ।
” Amritsar Road Accident News ”
ਜਾਣਕਾਰੀ ਅਨੁਸਾਰ ਕਿਸਾਨ ਆਗੂ ਮੰਗਲ ਸਿੰਘ ਜ਼ਿਲ੍ਹੇ ਦੇ ਪਿੰਡ ਕੋਟ ਮਿੱਤ ਸਿੰਘ ਦਾ ਰਹਿਣ ਵਾਲਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ