Anmol Gagan Maan AAP ਛੱਡ ਤਾਂ ਦਿੱਤੀ ਪਰ ਸੱਚ ਵੀ ਦੱਸੋ ਕੀ ਛੱਡੀ ਕਿਉਂ ? Sukhjinder Randhawa
ਮੋਹਾਲੀ, 19 ਜੁਲਾਈ 2025 – ਪੰਜਾਬ ਦੇ ਖਰੜ ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ anmol gagan maan ਨੇ ਸਿਆਸਤ ਤੋਂ ਕਿਨਾਰਾ ਕਰਦਿਆਂ ਆਪਣੇ ਵਿਧਾਇਕ ਪਦ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਆਪਣਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਭੇਜ ਦਿੱਤਾ ਹੈ।
Anmol Gagan Maan
ਇਸ ਸਬੰਧੀ ਅਨਮੋਲ ਗਗਨ ਮਾਨ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ, ਮਨ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ, ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ।
ਜਿਸ ਤੋਂ ਬਾਅਦ ਕਾਂਗਰਸੀ MP ਸੁਖਜਿੰਦਰ ਰੰਧਾਵਾ ਨੇ ਅਨਮੋਲ ਗਗਨ ਮਾਨ ਨੂੰ ਪੁੱਛਿਆ ਹੈ ਕਿ, “ਮੈਨੂੰ ਪਤਾ ਹੈ ਤੁਸੀ ਸੱਚੇ ਦਿਲ ਦੇ ਹੋ ਤੇ ਝੂਠੇ ਵਾਅਦਿਆਂ ਦੀ ਪੰਡ ਤੁਹਾਡੇ ਕੋਲੋਂ ਚੁੱਕੀ ਨਹੀਂ ਗਈ, ਜਿੰਨਾ ਮੈਨੂੰ ਲੱਗਦਾ ਹੈ। ਵੈਸੇ ਵੀ AAP Punjab ਨੂੰ ਦੂਸਰੀ ਪਾਰਟੀ ਦੇ ਲੀਡਰ ਜਿਆਦਾ ਪਸੰਦ ਨੇ ਸੇਵਾਦਾਰ ਘੱਟ ! ਕੀ ਤੁਸੀ ਸਹਿਮਤ ਹੋ anmol gagan ਜੀ ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।