20 ਅਗਸਤ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

crimeawaz
1 Min Read
File Photo

Barnala Holiday August 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਸ਼ਹੀਦ Sant Harchand Singh Longowal ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੁਕਮਾਂ ਅਨੁਸਾਰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

Sant Harchand Singh Longowal

Facebook crimeawaz.in
instagram-crime awaz
twitter-crime awaz

We Are Everywhere Follow CAI

ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਜਿਹੜੇ ਵਿਦਿੱਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

my Report Crime Awaz India Project
My Report: Send Your City News
Leave a comment

Leave a Reply

Your email address will not be published. Required fields are marked *