BARNALA LATEST NEWS : ਬਰਨਾਲਾ, 3 ਸਤੰਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ,

ਬਰਨਾਲਾ ਦੀ ਟੀਮ ਵੱਲੋਂ ਭਾਰੀ ਬਾਰਿਸ਼ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੱਖ—ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
BARNALA LATEST NEWS : ਭਾਰੀ ਬਾਰਿਸ਼ ਨਾਲ ਨੁਕਸਾਨੀ ਪਿੰਡਾਂ ’ਚ ਪਹੁੰਚੀ”
ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਟੀਮ ਨੇ ਪਿੰਡ ਰੁੜੇਕੇ ਕਲ਼ਾਂ, ਪੱਖੋਕਲਾਂ ਅਤੇ ਤਾਜੋਕੇ ਦੇ ਕਿਸਾਨਾਂ ਨਾਲ ਫਸਲਾਂ ਨੂੰ ਹੋਏ ਨੁਕਸਾਨ ਬਾਰੇ ਅਤੇ ਅਚਨਚੇਤੀ ਫ਼ਸਲ ਯੋਜਨਾ ਬੰਦੀ ਬਾਰੇ ਗੱਲਬਾਤ ਕੀਤੀ।
” BARNALA LATEST NEWS ”
ਟੀਮ ਵੱਲੋਂ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਫ਼ਸਲਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
