Bathinda Chandigarh Highway Accident
Bathinda Chandigarh Highway Accident : ਬਠਿੰਡਾ 18 ਜਨਵਰੀ 2026- ਬਠਿੰਡਾ-ਚੰਡੀਗੜ੍ਹ ਹਾਈਵੇ ‘ਤੇ ਪਿੰਡ ਮਾਈਸਰਖਾਨਾ ਨੇੜੇ ਬੜਾ ਹਾਦਸਾ ਵਾਪਰਿਆ। ਪ੍ਰਧਾਨ ਮੰਤਰਾਲੀ ਟਰਾਲੇ ਵਿੱਚ ਪੀਆਰਟੀਸੀ ਦੀ ਬੱਸ ਦੇ ਟੱਕਰ ਮਗਰੋਂ ਬੱਸ ਵਿੱਚ ਸਵਾਰ ਕਈ ਲੋਕ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਾਦਸੇ ਦੇ ਪਿੱਛੇ ਭਾਰੀ ਧੁੰਦ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।
ਮੌਕੇ ‘ਤੇ ਪੁਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸਾ ਗ੍ਰਸਤ ਗੱਡੀਆਂ ਨੂੰ ਸਾਈਡ ‘ਤੇ ਕਰਕੇ ਟਰੈਫਿਕ ਨੂੰ ਮੁੜ ਸਧਾਰਨ ਕੀਤਾ।
ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
