ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਕਿਸਾਨ ਆਗੂਆਂ ਦੀ ਰੋਕਥਾਮ

Muskaan gill
1 Min Read

Bathinda Farmer Protest

Bathinda Farmer Protest : 6 ਫਰਵਰੀ ਆਵਾਜ਼ ਇੰਡੀਆ ਟੂਡੇ – ਸੂਬਾ ਪੱਧਰੀ ਧਰਨੇ ਲਈ ਬਠਿੰਡੇ ਪਹੁੰਚ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ ਨੂੰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਰੋਕਿਆ ਗਿਆ। ਪ੍ਰਸ਼ਾਸਨ ਵੱਲੋਂ ਸੁਣਵਾਈ ਨਾ ਕਰਨ ਦੇ ਚਲਦਿਆਂ ਕਿਸਾਨ ਆਗੂਆਂ ਨੇ ਗੱਲਬਾਤ ਲਈ ਪਹੁੰਚੇ ਡੀਐਸਪੀ ਗੁਰਪ੍ਰੀਤ ਸਿੰਘ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਨਾ ਧਰਨੇ ਵਿੱਚ ਬਿਠਾਇਆ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਨਾ ਕੀਤਾ ਗਿਆ ਰਿਹਾ, ਤਾਂ ਹਰ ਹਾਲਤ ਬਠਿੰਡਾ ਵਿੱਚ ਪ੍ਰਦਰਸ਼ਨ ਕਰਨਗੇ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *