Bathinda Farmers Protest
Bathinda Farmers Protest : 6 ਫ਼ਰਵਰੀ 2026 ਆਵਾਜ਼ ਇੰਡੀਆ ਟੂਡੇ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਕਰਾਓ ਕੀਤਾ ਜਾਣਾ ਸੀ।
ਇਸ ਸੂਬਾ ਪੱਧਰੀ ਧਰਨੇ ਤੋਂ ਪਹਿਲਾਂ ਬਠਿੰਡਾ ਪੁਲਿਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ।
ਵੱਡੀ ਗਿਣਤੀ ਵਿੱਚ ਪੁਲਿਸ ਵੱਲੋਂ ਕਿਸਾਨ ਆਗੂਆਂ ਦੇ ਘਰਾਂ ’ਤੇ ਰੇਡ ਕੀਤੀ ਜਾ ਰਹੀ ਹੈ।

ਬੀਤੇ ਦਿਨੀਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀ ਵਿਚਕਾਰ ਹੋਈ ਬੈਠਕ ਅਸਫਲ ਰਹੀ ਸੀ।
ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਅੱਜ ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਸੂਬਾ ਪੱਧਰੀ ਇਕੱਠ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਕਰਾਓ ਕੀਤਾ ਜਾਣਾ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
