Bathinda gang violence
Bathinda gang violence : 21 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ- ਜ਼ਿਲ੍ਹਾ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਵਿਖੇ ਗਾਂਧੀ ਨਗਰ ਵਿੱਚ ਲਗਭਗ ਇੱਕ ਦਰਜਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਗੁੰਡਾਗਰਦੀ ਕੀਤੀ। ਦੂਸਰੀ ਧਿਰ ਵੱਲੋਂ ਵੀ ਇੱਟਾਂ-ਪੱਥਰ ਸੁੱਟੇ ਗਏ।
ਇਸ ਘਟਨਾ ਦਾ ਵੀਡੀਓ ਵਾਇਰਲ ਹੋ ਗਿਆ ਹੈ। ਐਸੀਆਂ ਹਿੰਸਕ ਘਟਨਾਵਾਂ ਵੱਧ ਰਹੀਆਂ ਹਨ, ਜਿਸ ਨਾਲ ਇਲਾਕੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਵਾਲ ਉੱਠ ਰਹੇ ਹਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
