Bathinda News: ਭੁੱਚੋ ਮੰਡੀ ਨਥਾਣਾ 14ਮਾਰਚ (ਹਰਬੰਸ ਸਿੰਘ ਭੋਲਾ) ਇਕ ਮਹੀਨੇ ਤੋਂ ਲਗਾਤਾਰ ਮੀਟਿੰਗਾਂ ਕਰਕੇ ਤਿਆਰੀ ਕਰ ਰਹੇ 14 ਮਾਰਚ ਦੀ ਰੈਲੀ ਵਿਚ ਸ਼ਾਮਲ ਹੋਣ ਲਈ ਅੱਜ ਜੋਸ਼ ਵਿੱਚ ਆਏ ਭਾਰਤੀ ਜਨਤਾਂ ਪਾਰਟੀ ਦੇ ਆਗੂਆਂ ਵਰਕਰਾਂ ਸਮੇਤ ਇਕ ਵੱਡਾ ਕਾਫਲਾ ਮੋਗਾ ਲਈ ਹੋਇਆ ਰਵਾਨਾ ਇਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਹਲਕਾ ਭੁੱਚੋ ਮੰਡੀ ਦੇ ਇੰਚਾਰਜ ਤੇ ਐਸ ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਆਕਲੀਆ ਨੇ ਰਵਾਨਾ ਹੋਣ ਸਮੇਂ
ਗੱਲਬਾਤ ਕਰਦਿਆਂ ਕਿਹਾ ਕਿ 14 ਤਰੀਕ ਦੀ ਰੈਲੀ ਨੂੰ ਲੈਕੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਭਾਸ਼ਣ ਸੁਣਨ ਲਈ ਲੋਕਾਂ ਵਿੱਚ ਬਹੁਤ ਜੋਸ਼ ਵੇਖਣ ਨੂੰ ਮਿਲਿਆ ਕਿਉਂ ਅੱਜ ਸੁਭਾ 7 ਵਜੇ ਤੋ ਲੈਕੇ ਆਪ ਮੁਹਾਰੇ ਵਰਕਰ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲਗ ਪਏ ਜਦੋਂ ਕਿ ਸਾਡੇ ਅਨੁਮਾਨ ਤੋਂ ਕਿਤੇ ਜ਼ਿਆਦਾ ਵੱਧ ਵਰਕਰਾਂ ‘ਚ ਰੈਲੀ ਵਿੱਚ ਜਾਣ ਲਈ ਦਿਲਚਸਪੀ ਦੇਖਣ ਮਿਲੀ ਤੇ ਬਠਿੰਡਾ ਜ਼ਿਲ੍ਹੇ ਤੋਂ ਬਹੁਤ ਵੱਡੀ ਗਿਣਤੀ ਵਿੱਚ ਰੈਲੀ ਲਈ ਰਵਾਨਾ ਹੋਏ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕੀਤੀ। Bathinda News
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
