Bhakra Dam Water Release : ਚੰਡੀਗੜ੍ਹ, 11 ਸਤੰਬਰ 2025- ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਦਾ ਬੀਬੀਐਮਬੀ ਵੱਲੋਂ ਫ਼ੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਅੱਜ ਸਵੇਰੇ ਸਾਢੇ 11 ਵਜੇ 5000 ਕਿਊਸਿਕ ਪਾਣੀ ਭਾਖੜਾ ਡੈਮ ਤੋਂ ਵਧਾ ਰਹੇ ਹਾਂ, ਮਤਲਬ ਕਿ ਅੱਗੇ ਰਿਲੀਜ਼ ਵਾਧੂ ਪਾਣੀ ਕਰ ਰਹੇ ਹਾਂ।
Bhakra Dam Water Release : ਹੇਠਲੇ ਇਲਾਕਿਆਂ ਲਈ ਚੇਤਾਵਨੀ
ਬੈਂਸ ਨੇ ਕਿਹਾ ਕਿ ਮੌਸਮ ਵਿਭਾਗ ਨੇ 12, 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਇਸੇ ਦੇ ਮੱਦੇਨਜ਼ਰ ਅਸੀਂ ਭਾਖੜਾ ਡੈਮ ਤੋਂ 5000 ਕਿਊਸਿਕ ਪਾਣੀ ਵਧਾ ਰਹੇ ਹਾਂ।
” Bhakra Dam Water Release ”
ਉਨ੍ਹਾਂ ਕਿਹਾ ਕਿ, ਸਾਡੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਸਾਡੇ ਇਕੱਲੇ ਜਿਲ੍ਹੇ ਦੇ ਅੰਦਰ ਹੀ 50 ਪ੍ਰਤੀਸ਼ਤ ਗਿਰਦਾਵਰੀਆਂ ਦਾ ਕੰਮ ਮੁਕੰਮਲ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ