ਚੰਡੀਗੜ੍ਹ- ਜੇਲ ਵਿਚ ਬੰਦ BIKRAM MAJITHIA ਦੀ ਬੈਰਿਕ ਚੇਂਜ ਮਾਮਲੇ ਉਤੇ ਲਗਾਈ ਗਈ ਅਰਜੀ ਤੇ ਸੁਣਵਾਈ 28 ਅਗਸਤ ਤੱਕ ਮੁਲਤਵੀ ਕੀਤੀ ਗਈ ਹੈ।

BIKRAM MAJITHIA ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਫੇਰ ਇੱਕ ਵਾਰ ਸਰਕਾਰੀ ਪੱਖ ਦੇ ਵਕੀਲ ਕੋਰਟ ਨੂੰ ਗੁਮਰਾਹ ਕਰਕੇ 28 ਤਰੀਕ ਲੈ ਗਏ ਹਨ l
BIKRAM MAJITHIA ਦੀ ਅਰਜੀ ‘ਤੇ ਹੁਣ 28 ਨੂੰ ਫੈਸਲਾ
ਅੱਗੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਮਨਬੀਰ ਸਿੰਘ ਸੋਬਤੀ ਨੇ ਕਿਹਾ ਕਿ ਵਿਕਰਮ ਸਿੰਘ ਮਜੀਠੀਆ ਦੇ ਫੰਡਾਮੈਂਟਲ ਅਧਿਕਾਰਾਂ ਨੂੰ ਦਬਾਇਆ ਜਾ ਰਿਹਾ ਹੈ ਉਹਨਾਂ ਨੂੰ ਜੋ ਵੀ ਵਿਅਕਤੀ ਮਿਲਣ ਜਾਂਦਾ ਹੈ

ਜੇ ਸੁਪਰਡੈਂਟ ਹੁਕਮ ਨਾ ਹੋਣ ਦਾ ਬਹਾਨਾ ਕਰਕੇ ਉਹਨਾਂ ਨੂੰ ਮਿਲਣ ਨਹੀਂ ਦਿੰਦੇ l
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ