BJP Works for the Welfare of the People
BJP Works for the Welfare of the People : ਭੁੱਚੋ ਮੰਡੀ ਨਥਾਣਾ 12 ਫਰਵਰੀ (ਹਰਬੰਸ ਸਿੰਘ ਭੋਲਾ) – ਅੱਜ ਭੁੱਚੋ ਮੰਡੀ ਦੇ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਤੇ ਸਾਬਕਾ ਮੰਡਲ ਪ੍ਰਧਾਨ ਜਤਿੰਦਰ ਸੇਮਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਹਿਤੈਸ਼ੀ ਪਾਰਟੀ ਹੈ, ਜੋ ਦੇਸ਼ ਦੇ ਹਰ ਵਰਗ ਦੇ ਭਲੇ ਲਈ ਕੰਮ ਕਰਦੀ ਆ ਰਹੀ ਹੈ।
ਬੀਜੇਪੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਗਰੀਬਾਂ, BJP Works for the Welfare of the People ਕਿਸਾਨਾਂ, ਮਜਦੂਰਾਂ, ਮਹਿਲਾਵਾਂ ਅਤੇ ਔਰਤਾਂ ਲਈ ਕਈ ਕਲਿਆਣਕ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਆਮ ਆਦਮੀ ਦੀ ਜ਼ਿੰਦਗੀ ਵਿੱਚ ਸੁਧਾਰ ਆਇਆ ਹੈ।
ਆਗੇ ਗੱਲਬਾਤ ਕਰਦਿਆਂ ਵਿਸ਼ਾਲ ਮਹੇਸ਼ਵਰੀ ਤੇ ਜਤਿੰਦਰ ਸੇਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ ਗਰੀਬਾਂ ਨੂੰ ਪੱਕੇ ਮਕਾਨ ਮਿਲਦੇ ਹਨ, ਉਜੜਦਾ ਯੋਜਨਾ ਹੇਠ ਮਹਿਲਾਵਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਮਿਲਦਾ ਹੈ, ਅਤੇ ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਲੱਖਾਂ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ, ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਸਿਧੀ ਆਰਥਿਕ ਮਦਦ ਦਿੱਤੀ ਜਾ ਰਹੀ ਹੈ।BJP Works for the Welfare of the People ਬੀਜੇਪੀ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ, ਹਾਈਵੇਜ਼, ਰੇਲਵੇ ਅਤੇ ਡਿਜ਼ੀਟਲ ਸਹੂਲਤਾਂ ਵਿੱਚ ਇਤਿਹਾਸਕ ਵਿਕਾਸ ਕੀਤਾ ਗਿਆ ਹੈ।
ਨੌਜਵਾਨਾਂ ਲਈ ਸਟਾਰਟਅਪ ਇੰਡੀਆ ਅਤੇ ਸ਼ਕਿਲ ਇੰਡੀਆ ਵਰਗੀਆਂ ਯੋਜਨਾਵਾਂ ਰਾਹੀਂ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ। ਦੋਹਾਂ ਆਗੂਆਂ ਨੇ ਇਹ ਵੀ ਕਿਹਾ ਕਿ ਬੀਜੇਪੀ ਸੱਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਅਧੀਨ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
