Cultural awareness
Cultural awareness : ਭਗਤਾ ਭਾਈ ਕਾ 22 ਫਰਵਰੀ (ਰਾਜੀਵ ਗੋਇਲ) ਆਵਾਜ਼ ਇੰਡੀਆ ਟੁਡੇ– ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਪ੍ਰਿੰਸੀਪਲ ਸੋਨੂੰ ਕੁਮਾਰ ਦੀ ਅਗਵਾਈ ਹੇਠ ‘ਮਾਂ ਬੋਲੀ ਦਿਵਸ’ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਸੋਨੂੰ ਕੁਮਾਰ ਅਤੇ ਅਧਿਆਪਕਾ ਸਵਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ‘ਮਾਂ ਬੋਲੀ ਦਿਵਸ’ ਹਰ ਸਾਲ 21 ਫਰਵਰੀ ਨੂੰ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਉਸ ਦਿਨ ਦਾ ਉਦੇਸ਼ ਲੋਕਾਂ ਵਿੱਚ ਆਪਣੀ ਭਾਸ਼ਾ ਅਤੇ ਸੱਭਿਆਚਾਰ ਪ੍ਰਤੀ ਸਨਮਾਨ ਅਤੇ ਰੁਝਾਨ ਪੈਦਾ ਕਰਨਾ ਹੈ। ਯੂਨੈਸਕੋ ਨੇ 1999 ਵਿੱਚ ਇਸ ਦਿਵਸ ਨੂੰ ਮਨਾਉਣ ਦਾ ਐਲਾਨ ਕੀਤਾ ਅਤੇ 2000 ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਵਜੋਂ ਮਨਾਇਆ
ਕੈਪਸ਼ਨ— ਮਾਂ ਬੋਲੀ ਸੰਬੰਧੀ ਬੱਚਿਆਂ ਨੂੰ ਸੰਬੋਧਨ ਕਰਦੇ ਸਕੂਲ ਪ੍ਰਿੰਸੀਪਲ ਸੋਨੂੰ ਕੁਮਾਰ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
