ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਬਠਿੰਡਾ ਵਿਖੇ ਸੂਬਾ ਪੱਧਰੀ ਧਰਨਾ ਪੁਲਿਸ ਛਾਪੇਮਾਰੀ

Muskaan gill
1 Min Read

farmer protest

farmer protest : 18 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਸੂਬਾ ਪੱਧਰੀ ਬਠਿੰਡਾ ਵਿਖੇ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਕਿਸਾਨ ਆਗੂਆਂ ਤੇ ਘਰਾਂ ਤੇ ਪੁਲਿਸ ਦੀ ਛਾਪੇਮਾਰੀ

ਗ੍ਰਿਫਤਾਰ ਸਾਥੀਆਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਗ੍ਰਹਾਂ ਵੱਲੋਂ ਅੱਜ ਬਠਿੰਡਾ ਵਿਖੇ ਦਿੱਤਾ ਜਾਣਾ ਹੈ ਸੂਬਾ ਪੱਧਰੀ ਧਰਨਾ

ਪੁਲਿਸ ਵੱਲੋਂ ਦੂਸਰੇ ਸੂਬਿਆਂ ਤੋਂ ਮੰਗਵਾਈ ਗਈ ਫੋਰਸ

farmer protest-

ਧਰਨੇ ਦੇ ਮੱਦੇ ਨਜ਼ਰ 1500 ਤੋਂ ਉੱਤੇ ਪੁਰਸ਼ ਤੇ ਮਹਿਲਾ ਪੁਲਿਸ ਕਰਮਚਾਰੀ ਕੀਤੇ ਗਏ ਤੈਨਾਤ

ਬਠਿੰਡਾ ਸ਼ਹਿਰ ਨੂੰ ਆਉਣ ਵਾਲੇ ਰਸਤਿਆਂ ਤੇ ਵੱਡੀ ਪੱਧਰ ਤੇ ਕੀਤੀ ਗਈ ਤੈਨਾਤ ਕੀਤੀ ਗਈ ਪੁਲਿਸ ਫੋਰਸ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *