Highway Clash
Highway Clash : 18 ਫਰਵਰੀ 2026 (ਜਗਸੀਰ ਭੁੱਲਰ) ਆਵਾਜ਼ ਇੰਡੀਆ ਟੁਡੇ-ਭਾਰਤੀ ਕਿਸਾਨ ਯੂਨੀਅਨ ਏਕਤਾ ਅਗਰਾਹਾਂ ਵੱਲੋਂ ਪਹਿਲਾਂ ਪਿੰਡ ਜਿਉਂਦ ਵਿਖੇ ਜ਼ਿਲ੍ਹਾ ਪੱਧਰੀ ਗਠ ਬਣਾਇਆ ਜਾਵੇਗਾ, ਜਿਸ ਤੋਂ ਬਾਅਦ ਬਠਿੰਡਾ ਸ਼ਹਿਰ ਵੱਲ ਕੂਚ ਕੀਤਾ ਜਾਵੇਗਾ।
ਕਿਸਾਨਾਂ ਦੀ ਆਮਦ ਦੇ ਦੌਰਾਨ ਬਠਿੰਡਾ–ਚੰਡੀਗੜ੍ਹ ਹਾਈਵੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਬੱਲ ਤੈਨਾਤ ਕੀਤੀ ਗਈ।

ਛੇ ਫਰਵਰੀ ਨੂੰ ਵੀ ਇਸੇ ਸਥਾਨ ‘ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਸੀ, ਜਿਸ ਦੌਰਾਨ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ ਸੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
