ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ

Muskaan gill
2 Min Read

Insurance Benefits

Insurance Benefits : ਬਠਿੰਡਾ 19 ਫਰਵਰੀ 2026 (ਰਿਸ਼ੂ ਕੌਰ) ਆਵਾਜ਼ ਇੰਡੀਆ ਟੁਡੇ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਪਿੰਡ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪਹੁੰਚੇ ਐਮਐਲਏ ਅਜੀਤ ਪਾਲ ਸਿੰਘ ਕੋਹਲੀ ਨੇ ਸਿਹਤ ਬੀਮਾ ਯੋਜਨਾ ਕਾਰਡ ਦੇ ਫਾਰਮ ਭਰਵਾਏ। ਵਾਰਡ ਨੰਬਰ 41 ਤੋਂ ਕੌਂਸਲਰ ਦੇ ਪਤੀ ਅੰਮ੍ਰਿਤਪਾਲ ਸਿੰਘ ਪਾਲੀ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਕੈਂਪ ਚੱਲ ਰਿਹਾ ਹੈ ਅਤੇ ਰੋਜਾਨਾ ਕਰੀਬ 150 ਸਿਹਤ ਬੀਮਾ ਯੋਜਨਾ ਕਾਰਡ ਬਣਾਏ ਜਾ ਰਹੇ ਹਨ।

Insurance Benefits-

ਪਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਾਅਦੇ ਇਥੇ ਪੂਰੇ ਕੀਤੇ ਜਾ ਰਹੇ ਹਨ ਅਤੇ ਜਲਦੀ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਕਾਰਡ ਬਣਵਾਉਣ ਆਏ ਵਾਰਡ ਦੇ ਵਸਨੀਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਫਤ ਬਿਜਲੀ ਯੋਜਨਾ ਅਤੇ ਮਹੱਲਾ ਕਲੀਨਿਕ ਦੀਆਂ ਸੇਵਾਵਾਂ ਬਹੁਤ ਲਾਭਦਾਇਕ ਸਾਬਤ ਹੋ ਰਹੀਆਂ ਹਨ। ਹੁਣ 10 ਲੱਖ ਰੁਪਏ ਦਾ ਬੀਮਾ ਕਾਰਡ ਲੈ ਕੇ ਵਧੀਆ ਹਸਪਤਾਲਾਂ ਵਿੱਚ ਇਲਾਜ ਸੌਖਾ ਹੋ ਜਾਵੇਗਾ।

Insurance Benefits-

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

TAGGED:
Leave a Comment

Leave a Reply

Your email address will not be published. Required fields are marked *