Kulwinder Singh Kala mother death
Kulwinder Singh Kala mother death : ਭੁੱਚੋ ਮੰਡੀ ਨਥਾਣਾ 27 ਫਰਵਰੀ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ- ਭਾਰਤੀ ਜਨਤਾਂ ਪਾਰਟੀ ਸਰਕਲ ਲਹਿਰਾਂ ਮਹੁੱਬਤ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਕਾਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਜੀ ਬਲਵੰਤ ਕੌਰ। (76) ਸਾਲ ਵਹਿਗੁਰੂ ਪ੍ਰਮਾਤਮਾ ਵੱਲੋਂ ਬਖਸ਼ਿਸ਼ ਕੀਤੀ ਹੋਈ ਸੁਆਸਾਂ ਰੂਪੀ ਜ਼ਿੰਦਗੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ
ਸੂਬਾ ਕਮੇਟੀ ਮੈਂਬਰ ਦਿਆਲ ਦਾਸ ਸੋਢੀ, ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ,ਹਲਕਾ ਇੰਚਾਰਜ ਭੁੱਚੋ ਮੰਡੀ ਤੇ ਐੱਸ ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਆਕਲੀਆ, Kulwinder Singh Kala mother death ਜਤਿੰਦਰ ਗੋਗੀ ਕਲਿਆਣ ਜ਼ਿਲ੍ਹਾ ਜਨਰਲ ਸਕੱਤਰ,ਮੰਡਲ ਪ੍ਰਧਾਨ ਮਾਸਟਰ ਚਰਨਜੀਤ ਸਿੰਘ ਲਹਿਰਾਂ ਮਹੱਬਤ ਜਤਿੰਦਰ ਸੇਮਾ ਸਾਬਕਾ ਮੰਡਲ ਪ੍ਰਧਾਨ, ਨਥਾਣਾ ਮੰਡਲ ਪ੍ਰਧਾਨ ਸਾਬਕਾ ਸਰਪੰਚ ਰਾਮ ਲਾਲ ਗੰਗਾ, ਭੁੱਚੋ ਮੰਡੀ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ, ਜ਼ਿਲ੍ਹਾ ਮੀਤ ਪ੍ਰਧਾਨ ਰੰਜੀਵ ਟੀਨੂੰ, ਕਿਸਾਨ ਮੋਰਚਾ ਦੇ ਜਰਨਲ ਸਕੱਤਰ ਹਰਬੰਸ ਸਿੰਘ ਭੋਲਾ,ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹੋਇਆਂ
ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਤੇ ਪਰਿਵਾਰ ਨਾਲੋਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜਿਨ੍ਹਾਂ ਦੇ ਭੋਗ ਤੇ ਅੰਤਿਮ ਅਰਦਾਸ ਪਾਤਸ਼ਾਹੀ ਛੇਵੀਂ ਗੁਰਦੁਆਰਾ ਲਹਿਰਾਂ ਮਹੁੱਬਤ ਬਾਅਦ ਦੁਪਹਿਰ 6ਮਾਰਚ ਦਿਨ ਸ਼ੁਕਰਵਾਰ ਨੂੰ ਪਾਏ ਜਾਣਗੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
