Majra clarifies meeting with Bikram Singh Majithia
Majra clarifies meeting with Bikram Singh Majithia : ਪਟਿਆਲਾ (ਕੁਲਵਿੰਦਰ ਘੁੰਮਣ) ਆਵਾਜ਼ ਇੰਡੀਆ ਟੁਡੇ–ਪੰਜਾਬ ਦੇ ਕਈ ਮੁੱਦਿਆਂ ਦੇ ਉੱਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ,ਪ੍ਰੈਸ ਵਾਰਤਾ ਦੌਰਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਹੋਏ ਇਨਕਾਊਂਟਰ ਮਣਕਣਤ ਕਹਾਣੀ ਵਾਂਗੂ ਜਾਪਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਪੰਜਾਬ ਸਰਕਾਰ ਇਸ ਤਰ੍ਹਾਂ ਦੇ ਇਨਕਾਊਂਟਰ ਪਹਿਲਾਂ ਵੀ ਕਈ ਕਰਾ ਚੁੱਕੀ ਹੈ।


ਹੋਰ ਗਿਆਨੀ ਰਘਬੀਰ ਸਿੰਘ ਨੂੰ ਸੇਵਾ ਮੁਕਤ ਕਰਨ ਦੇ ਉੱਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਅਗਰ ਕੋਈ ਤੱਥ ਸਾਹਮਣੇ ਰੱਖੇ ਸਨ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੇਰੇ ਵਾਸਤੇ ਬਣਾ ਇਸ ਬਾਰੇ ਸਫਾਈ ਦੇਣੀ ਚਾਹੀਦੀ ਸੀ ਨਾ ਕਿ ਉਹਨਾਂ ਨੂੰ ਸੇਵਾ ਮੁਕਤ ਕਰਨਾ ਚਾਹੀਦਾ ਸੀ। ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਨੂੰ ਲੈ ਕੇ ਪ੍ਰੋਫੈਸਰ ਚੰਦੂ ਮਾਜਰਾ ਨੇ ਕਿਹਾ ਕਿ ਮਾਨਯੋਗ ਕੋਰਟ ਦੇ ਬਾਹਰ ਬਿਕਰਮ ਹੁਣ ਅਸੀਂ ਮੀਡੀਆ ਨਾਲ ਮੁਲਾਕਾਤ ਹੋਈ ਉਹ ਜੇਲ ਤੋਂ ਬਾਹਰ ਆਏ ਸਨ ਇਸ ਲਈ ਸਿਰਫ ਉਹਨਾਂ ਦਾ ਹਾਲਚਾਲ ਪੁੱਛਿਆ ਸੀ।ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿੱਚ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਅਜਿਹਾ ਉਹਨਾਂ ਦਾ ਕੋਈ ਵਿਚਾਰ ਨਹੀਂ ਹੈ ।
ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਸੀਨੀਅਰ ਲੀਡਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
