ਕਿਸਾਨਾਂ ਵੱਲੋਂ ਮਾਨਸਾ ਦੇ ਜ਼ਿਲਾ ਵਣ ਵਿਭਾਗ ਦੇ ਬਾਹਰ ਕੀਤਾ ਪ੍ਰਦਰਸ਼ਨ

Muskaan gill
3 Min Read

Mansa district farmers protest

Mansa district farmers protest : (ਜੀਵਨ ਸਿੰਘ ਕ੍ਰਾਂਤੀ) ਮਾਨਸਾ ਆਵਾਜ਼ ਇੰਡੀਆ ਟੁਡੇ- ਕਿਸਾਨਾਂ ਦੇ ਖੇਤਾਂ ਨੂੰ ਜਾਣ ਵਾਲੇ ਰਸਤੇ ਦੇ ਵਿੱਚ ਵਣ ਵਿਭਾਗ ਦੇ ਦਰਖਤਾਂ ਨੂੰ ਪਟਵਾਉਣ ਦੇ ਲਈ ਕਿਸਾਨਾਂ ਵੱਲੋਂ ਵਿਭਾਗ ਦੇ ਦਫਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਉਧਰ ਵਿਭਾਗ ਦਾ ਕਹਿਣਾ ਹੈ ਕਿ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਉਹ ਦਰਖਤਾਂ ਨੂੰ ਨਹੀਂ ਪੁੱਟ ਸਕਦੇ ਤੇ ਇਸ ਦੇ ਲਈ ਉਹਨਾਂ ਨੂੰ ਮਨਜ਼ੂਰੀ ਲੈਣੀ ਪਏਗੀ।

ਪੰਜਾਬ ਕਿਸਾਨ ਯੂਨੀਅਨ ਵੱਲੋਂ ਅੱਜ ਮਾਨਸਾ ਦੇ ਵਣ ਵਿਭਾਗ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਕੁੱਲਰੀਆਂ ਭਾਵਾਂ ਨਹਿਰ ਦੇ ਕਿਨਾਰੇ ਕਿਸਾਨਾਂ ਦੇ ਖੇਤਾਂ ਨੂੰ ਜਾਣ ਵਾਲੇ ਰਸਤੇ ਦੇ ਵਿੱਚ ਵਣ ਵਿਭਾਗ ਦੇ ਦਰਖਤ ਲੱਗੇ ਹੋਏ ਨੇ ਜਦੋਂ ਕਿ ਵਿਭਾਗ ਵੱਲੋਂ ਇਸ ਦੀ ਮਿਣਤੀ ਵੀ ਕਰ ਲਈ ਗਈ ਸੀ ਜਿਸ ਤੋਂ ਬਾਅਦ ਨਹਿਰ ਵੀ ਪੱਕੀ ਹੋ ਚੁੱਕੀ ਹੈ Mansa district farmers protest ਪਰ ਉਹਨਾਂ ਦਰਖਤਾਂ ਨੂੰ ਨਹੀਂ ਪੱਟਿਆ ਗਿਆ ਜਿਸ ਕਾਰਨ ਕਿਸਾਨਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਉਹਨਾਂ ਕਿਹਾ ਕਿ ਪਹਿਲਾਂ ਵੀ ਬਣ ਵਿਭਾਗ ਦੇ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ

ਪਰ ਅਜੇ ਤੱਕ ਉਹਨਾਂ ਦਰਖਤਾਂ ਨੂੰ ਕੁੱਟਣ ਦੇ ਲਈ ਵਿਭਾਗ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਉਹਨਾਂ ਕਿਹਾ ਕਿ ਅੱਜ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਹੈ Mansa district farmers protest ਕਿ ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜਿਆ ਜਾਵੇਗਾ ਜਿਸ ਤੋਂ ਬਾਅਦ ਮਨਜ਼ੂਰੀ ਮਿਲਣ ਤੇ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ।

ਰਾਮਫਲ ਸਿੰਘ ਕਿਸਾਨ

ਗੁਰਜੰਟ ਸਿੰਘ

ਵਣ ਵਿਭਾਗ ਦੇ ਰੇਂਜ ਅਫਸਰ ਸੁਖਦੇਵ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਮਾਨਯੋਗ ਹਾਈਕੋਰਟ ਵੱਲੋਂ ਦਰਖਤਾਂ ਨੂੰ ਨਾ ਪੁੱਟਣ ਦੇ ਆਦੇਸ਼ ਜਾਰੀ ਨੇ ਪਰ ਫਿਰ ਵੀ ਉਹ ਕਿਸਾਨਾਂ ਦੇ ਇਸ ਮਸਲੇ ਨੂੰ ਲੈ ਕੇ ਵਿਭਾਗ ਤੋਂ ਮਨਜ਼ੂਰੀ ਲੈਣਗੇ।

ਸੁਖਦੇਵ ਸਿੰਘ ਰੇਂਜ ਅਫਸਰ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *