ਮਾਨਸਾ ਪੁਲਿਸ ਵੱਲੋਂ ਕਾਸੋ ਦੇ ਤਹਿਤ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਅਭਿਆਨ

Muskaan gill
2 Min Read

Mansa Police CASO Railway Check

Mansa Police CASO Railway Check : ਕ੍ਰਾਈਮ ਆਵਾਜ਼ ਇੰਡੀਆ ਜੀਵਨ ਸਿੰਘ ਕ੍ਰਾਂਤੀ, ਮਾਨਸਾ -ਮਾਨਸਾ ਪੁਲਿਸ ਵੱਲੋਂ ਕਾਸੋ ਆਪਰੇਸ਼ਨ ਦੇ ਤਹਿਤ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਕੀਤੀ ਗਈ। ਮਾਨਸਾ ਰੇਲਵੇ ਸਟੇਸ਼ਨ ‘ਤੇ ਐਸਐਸਪੀ ਭਗੀਰਥ ਸਿੰਘ ਮੀਨਾ ਦੀ ਅਗਵਾਈ ਵਿੱਚ ਚੈਕਿੰਗ ਕੀਤੀ ਗਈ ਅਤੇ ਟਰੇਨ ਵਿੱਚੋਂ ਉਤਰਨ ਵਾਲੇ ਯਾਤਰੀਆਂ ਦੀ ਜਾਂਚ ਕੀਤੀ ਗਈ।

ਐਸਐਸਪੀ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਕਾਸੋ ਦੇ ਤਹਿਤ ਪੁਲਿਸ ਵੱਲੋਂ ਚੈਕਿੰਗ ਜਾਰੀ ਹੈ। Mansa Police CASO Railway Check ਮਾਨਸਾ ਰੇਲਵੇ ਸਟੇਸ਼ਨ ‘ਤੇ 50 ਦੇ ਕਰੀਬ ਪੁਲਿਸ ਕਰਮਚਾਰੀ ਅਤੇ ਡੀਐਸਪੀ ਤੈਨਾਤ ਕੀਤੇ ਗਏ ਹਨ ਜੋ ਟ੍ਰੇਨ ਵਿੱਚੋਂ ਉਤਰਨ ਵਾਲੇ ਯਾਤਰੀਆਂ ਦੀ ਵੀ ਜਾਂਚ ਕਰ ਰਹੇ ਹਨ।

Mansa Police CASO Railway Check-

ਉਨ੍ਹਾਂ ਨੇ ਕਿਹਾ ਕਿ ਜਿੱਥੇ ਰੋਜ਼ਾਨਾ ਸਪੈਸ਼ਲ ਨਾਕੇ ਲਗਾ ਕੇ ਚੈਕਿੰਗ ਕੀਤੀ ਜਾਂਦੀ ਹੈ, ਉਥੇ ਹੀ ਅੱਜ ਰੇਲਵੇ ਸਟੇਸ਼ਨਾਂ ‘ਤੇ ਵੀ ਪੁਲਿਸ ਦਾ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।

ਭਗੀਰਥ ਸਿੰਘ ਮੀਨਾ, ਐਸਐਸਪੀ ਮਾਨਸਾ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *