New Government ITI
New Government ITI : ਮਾਨਸਾ (ਸਰਦੂਲਗੜ੍ਹ) 24 ਫਰਵਰੀ 2026 (ਜੀਵਨ ਸਿੰਘ ਕ੍ਰਾਂਤੀ) ਆਵਾਜ਼ ਇੰਡੀਆ ਟੁਡੇ– ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਦੇ ਅਧੀਨ ਕਸਬਾ ਝੁਨੀਰ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ, ਸਰਦੂਲਗੜ੍ਹ ਦੇ ਪਿੰਡ ਸਾਹਨੇਵਾਲ ਵਿਖੇ 24 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਜ ਏਕੜ ਫ਼ੈਲਾਏ ਸਰਕਾਰੀ ਆਈਟੀਆਈ ਦਾ ਨੀਹ ਪੱਥਰ ਰੱਖਿਆ ਜਾਵੇਗਾ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
