Organizational Strength
Organizational Strength : ਭੁੱਚੋ ਮੰਡੀ ਨਥਾਣਾ 20 ਫਰਵਰੀ (ਹਰਬੰਸ ਸਿੰਘ ਭੋਲਾ) – ਮੋਗਾ ਵਿੱਚ ਪੰਡਤ ਦੀਨ ਦਿਆਲ ਉਪਾਧਿਆਏ ਮਹਾਂ ਸਿੱਖਿਆ ਅਭਿਆਨ ਆਯੋਜਿਤ ਕੀਤਾ ਗਿਆ। ਇਸ ਅਭਿਆਨ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਆਗੂਆਂ ਅਤੇ ਵਰਕਰਾਂ ਨੇ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ।
ਭੁੱਚੋ ਮੰਡੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਆਕਲੀਆ ਨੇ ਦੱਸਿਆ ਕਿ BJP ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਮੋਗਾ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। Organizational Strength ਇਨ੍ਹਾਂ ਪ੍ਰੋਗਰਾਮਾਂ ਦਾ ਪ੍ਰਭਾਵ ਅਤੇ ਨਤੀਜੇ ਆਯੋਜਿਤ ਕੀਤੇ ਹੋਏ ਇਕੱਠ ਤੋਂ ਪਤਾ ਲੱਗਦਾ ਹੈ ਕਿ ਲੋਕ ਭਾਰਤੀ ਜਨਤਾ ਪਾਰਟੀ ਨੂੰ ਕਿੰਨਾ ਚਾਹੁੰਦੇ ਹਨ।
ਆਕਲੀਆ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਪੰਜਾਬ ਨੂੰ ਪਿਆਰ ਕਰਦੇ ਹਨ ਅਤੇ ਪੰਜਾਬ ਲਈ ਵੱਡੇ ਤੇ ਅਹਿਮ ਫੈਸਲੇ ਲੈਂਦੇ ਹਨ। ਉਦਾਹਰਨ ਵਜੋਂ, ਕੈਂਸਰ ਦੇ ਇਲਾਜ ਲਈ ਕੀਮੋਥੈਰੇਪੀ ਦੀ ਸਹੂਲਤ ਮੁਹਈਆ ਕਰਵਾਉਣ ਦਾ ਫੈਸਲਾ ਇੱਕ ਸ਼ਲਾਘਾ ਯੋਗ ਕਦਮ ਹੈ, ਜਿਸ ਨਾਲ ਹਰ ਵਰਗ ਦੇ ਮਰੀਜ਼ ਨੂੰ ਸਹੂਲਤ ਮਿਲੇਗੀ ਅਤੇ ਆਰਥਿਕ ਪੱਖੋਂ ਮਜ਼ਬੂਤ ਹੋਣ ਨਾਲ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
