ਸਰਪੰਚ ਦੇ ਪੁੱਤਰ ਵੱਲੋਂ ਔਰਤ ‘ਤੇ ਹਮਲਾ, ਹਸਪਤਾਲ ਪਹੁੰਚਣ ‘ਤੇ ਮੌਤ

Muskaan gill
2 Min Read

Patiala Crime News

Patiala Crime News : (ਕੁਲਵਿੰਦਰ ਘੁੰਮਣ) ਆਵਾਜ਼ ਇੰਡੀਆ ਟੁਡੇ- ਮਹਿਲਾ ਦੀ ਹਸਪਤਾਲ ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਸਰਪੰਚ ਅਤੇ ਹੋਰਨਾਂ ਉੱਤੇ ਕਤਲ ਕਰਨ ਦੇ ਆਰੋਪ ਲਗਾਏ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਮਹਿਲਾ ਦੀ ਬੇਟੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਵੱਲੋਂ ਉਸ ਦੀ ਮਾਂ ਦਾ ਕਤਲ ਕੀਤਾ ਗਿਆ। ਕੁਲਵਿੰਦਰ ਕੌਰ ਨੇ ਦੱਸਿਆ ਕਿ ਬੇਟਾ 12 ਦਸੰਬਰ ਨੂੰ ਪਿੰਡ ਵੱਲ ਆ ਰਿਹਾ ਸੀ ਅਤੇ ਚੋਣਾਂ ਦੇ ਮਾਹੌਲ ਵਿੱਚ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ। ਇਸ ਤੋਂ ਬਾਅਦ ਸਰਪੰਚ ਅਤੇ ਹੋਰ ਦੋ ਪੁਲਿਸ ਵਾਲਿਆਂ ਨੇ ਬੇਟੇ ਉੱਤੇ ਪਰਚਾ ਪਾਉਣ ਦੀ ਗੱਲ ਕੀਤੀ। ਬੇਟੇ ਨੂੰ ਬਚਾਉਣ ਲਈ ਪਰਿਵਾਰ ਤੋਂ ਡੇਢ ਲੱਖ ਰੁਪਏ ਦੀ ਮੰਗ ਕੀਤੀ ਗਈ। ਮਨਾ ਕਰਨ ‘ਤੇ, ਸਰਪੰਚ ਨੇ ਪਰਿਵਾਰਿਕ ਮੈਂਬਰਾਂ ਖਿਲਾਫ ਪੁਲਿਸ ਵਿੱਚ ਮਾਮਲਾ ਦਰਜ ਕਰਵਾਇਆ। ਪਰਿਵਾਰਕ ਮੈਂਬਰਾਂ ਨੇ ਸਰਪੰਚ ਤੇ ਹੋਰਨਾਂ ਉੱਤੇ ਹੋਰ ਗੰਭੀਰ ਇਲਜ਼ਾਮ ਵੀ ਲਗਾਏ।

Patiala Crime News-

ਤ੍ਰਿਪੜੀ ਥਾਣਾ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਸਪਤਾਲ ਤੋਂ ਸੂਚਨਾ ਮਿਲੀ, ਜਿਸ ‘ਤੇ ਪਤਾ ਲੱਗਾ ਕਿ ਰੋਂਗਲੇ ਪਿੰਡ ਦੀ ਬਲਜੀਤ ਕੌਰ ਦੀ ਮੌਤ ਹੋ ਚੁੱਕੀ। ਪਰਿਵਾਰਕ ਮੈਂਬਰਾਂ ਮੁਤਾਬਕ ਗੋਲਡੀ ਨਾਮਕ ਵਿਅਕਤੀ ਉੱਤੇ ਆਰੋਪ ਲੱਗ ਰਹੇ ਹਨ, ਜੋ ਮੌਜੂਦਾ ਮਹਿਲਾ ਸਰਪੰਚ ਦਾ ਪੁੱਤਰ ਹੈ। ਐਸ.ਐੱਚ.ਓ. ਗਿੱਲ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਪਾਏ ਜਾਣ ‘ਤੇ ਕਾਰਵਾਈ ਕੀਤੀ ਜਾਵੇਗੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *