Pratap Bajwa Controversy
Pratap Bajwa Controversy : ਪਟਿਆਲਾ 13 ਫਰਵਰੀ 2026 (ਦਰਪਨਪ੍ਰੀਤ ਸੰਧੂ ) ਕ੍ਰਾਈਮ ਆਵਾਜ਼ ਇੰਡੀਆ- ਵਿਰੋਧੀ ਨੇਤਾ ਪ੍ਰਤਾਪ ਬਾਜਵਾ ਦੇ ਵਿਆਹ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਪਟਿਆਲਾ ਜ਼ਿਲਾ ਇਕਾਈ ਦੇ ਮੈਂਬਰਾਂ ਨੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ।
ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ, ਤੇਜਿੰਦਰ ਮਹਿਤਾ ਨੇ ਕਿਹਾ ਕਿ ਲਗਾਤਾਰ ਕਾਂਗਰਸ ਦੇ ਡੀਟਰ ਦਲਿਤ ਵਿਰੋਧੀ ਬਿਆਨਬਾਜ਼ੀ ਕਰ ਰਹੇ ਹਨ, ਜੋ ਉਨ੍ਹਾਂ ਦੀ ਮਾਨਸਿਕਤਾ ਦਰਸਾਉਂਦੀ ਹੈ। ਇਸ ਤਰ੍ਹਾਂ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੀ ਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਆਮ ਘਰਾਂ ਦੇ ਨੌਜਵਾਨ ਪੰਜਾਬ ਦੀ ਜਨਤਾ ਵੱਲੋਂ ਵਿਧਾਨ ਸਭਾ ਵਿੱਚ ਭੇਜੇ ਗਏ ਹਨ ਅਤੇ ਉਹਨਾਂ ਐਮਐਲਏਆਂ ਦੇ ਕੰਮ ਕਾਂਗਰਸ ਦੀਆਂ ਅੱਖਾਂ ਵਿੱਚ ਚੁੱਭ ਰਹੇ ਹਨ। ਹਰਪਾਲ ਜੁਨੇਜਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ, ਬਿਲਕੁਲ ਸਹੀ ਕਹਿੰਦੇ ਹਨ ਕਿ ਕਾਂਗਰਸ ਦੇ ਲੀਡਰਾਂ ਨੂੰ ਦਿਮਾਗੀ ਤੌਰ ਤੇ ਇਲਾਜ ਦੀ ਲੋੜ ਹੈ।

ਸੰਬੰਧਿਤ ਅਧਿਕਾਰੀ
ਤੇਜਿੰਦਰ ਮਹਿਤਾ – ਚੇਅਰਮੈਨ, ਜਿਲਾ ਯੋਜਨਾ ਬੋਰਡ ਅਤੇ ਜਿਲਾ ਪ੍ਰਧਾਨ, ਆਮ ਆਦਮੀ ਪਾਰਟੀ
ਹਰਪਾਲ ਜੁਨੇਜਾ – ਚੇਅਰਮੈਨ, ਪੀਆਰਟੀਸੀ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
