PRTC Bus Accident News : ਨਾਭਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਖੇ ਪੀਆਰਟੀਸੀ (PRTC Bus Accident Nabha) ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ।

ਬੱਸ ਦੇ ਵਿੱਚ ਕਰੀਬ 140 ਸਵਾਰੀਆਂ ਸਵਾਰ ਸਨ। ਬੱਸ ਜ਼ਿਆਦਾ ਭਰੀ ਹੋਣ ਕਾਰਨ ਅਚਾਨਕ ਕਮਾਣੀਆਂ ਟੁੱਟਣ ਦੇ ਨਾਲ ਬੇਕਾਬੂ ਹੋ ਕੇ ਸਾਹਮਣੇ ਦਰੱਖਤ ਦੇ ਵਿੱਚ ਵੱਜੀ। PRTC Bus Accident News
PRTC Bus Accident News
ਟੱਕਰ ਇੰਨੀ ਤੇਜ਼ ਹੋਈ ਕਿ ਦਰੱਖਤ ਵੀ ਟੁੱਟ ਗਿਆ। ਬੱਸ ਦੀਆਂ ਕਈ ਸਵਾਰੀਆਂ ਗੰਭੀਰ ਫੱਟੜ ਹੋਈਆਂ ਦੱਸੀਆਂ ਜਾ ਰਹੀਆਂ ਹਨ।
” PRTC Bus Accident News ”
ਜ਼ਖਮੀਆਂ ਨੂੰ ਭਾਦਸੋ ਦੇ ਸਰਕਾਰੀ ਹਸਪਤਾਲ ਦੇ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ