Punjab BJP New Entrants
Punjab BJP New Entrants : ਕ੍ਰਾਈਮ ਆਵਾਜ਼ ਇੰਡੀਆ ਚੰਡੀਗੜ੍ਹ 16 ਜਨਵਰੀ 2026 – ਪੰਜਾਬ ਭਾਜਪਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਓਂਕਾਰ ਸਿੰਘ ਸਮੇਤ ਦੋ ਭਰਾੜ ਸ਼ਾਮਿਲ ਹੋ ਗਏ। ਜਾਣਕਾਰੀ ਦੇ ਅਨੁਸਾਰ, ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਬਰਾੜ ਅਤੇ ਸੀਨੀਅਰ ਲੀਡਰ ਜਗਮੀਤ ਸਿੰਘ ਬਰਾੜ ਨੇ ਭਾਜਪਾ ਪਾਰਟੀ ਵਿੱਚ ਦਾਖਲਾ ਲਿਆ।

ਦੱਸ ਦਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ, ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਲੋਂ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਵੱਡੇ ਪੱਧਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ, ਚਰਨਜੀਤ ਬਰਾੜ ਅਤੇ ਜਗਮੀਤ ਬਰਾੜ ਦੇ ਹੋਰ ਸਾਥੀ ਵੀ ਪਾਰਟੀ ਵਿੱਚ ਸ਼ਾਮਿਲ ਹੋਏ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
