ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਬਠਿੰਡਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ

Muskaan gill
2 Min Read

Punjab Chief Minister Inaugurates New Railway Bridge

Punjab Chief Minister Inaugurates New Railway Bridge : ਕ੍ਰਾਈਮ ਆਵਾਜ਼ ਇੰਡੀਆ ਬਠਿੰਡਾ 10 ਜਨਵਰੀ 2026: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੌਰੇ ਦੌਰਾਨ ਨਵੇਂ ਬਣੇ ਬਠਿੰਡਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ। ਇਸ ਰੇਲਵੇ ਓਵਰ ਬ੍ਰਿਜ ਦੀ ਲਾਗਤ ਕਰੀਬ 36 ਕਰੋੜ ਰੁਪਏ ਆਈ ਹੈ।

ਪੁਰਾਣਾ ਪੁਲ ਬਹੁਤ ਖਸਤਾ ਹਾਲਤ ਵਿੱਚ ਸੀ, ਜਿਸ ਕਾਰਨ ਲੋਕਾਂ ਨੇ ਲੰਮੇ ਸਮੇਂ ਤੋਂ ਇਸ ਪੁਲ ਦੇ ਨਵੇਂ ਤੇ ਚੌੜੇ ਬਣਾ ਹੋਣ ਦੀ ਮੰਗ ਕੀਤੀ ਸੀ। ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਦਿਆਂ ਪੁਰਾਣੇ ਪੁਲ ਨੂੰ ਹਟਾ ਕੇ ਨਵਾਂ ਪੁਲ ਬਣਾਇਆ, ਜੋ ਲਗਭਗ 22 ਪਿੰਡਾਂ ਨੂੰ ਸ਼ਹਿਰ ਨਾਲ ਜੋੜਦਾ ਹੈ।

Punjab Chief Minister Inaugurates New Railway Bridge-

ਉਦਘਾਟਨ ਸਮਾਰੋਹ ਦੌਰਾਨ ਮੁੱਖ ਮੰਤਰੀ ਦੇ ਨਾਲ ਸ਼ਹਿਰ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਮੇਅਰ ਪਦਮਜੀਤ ਮਹਿਤਾ, ਡਿਪਟੀ ਕਮਿਸ਼ਨਰ ਰਾਜ਼ੇਸ਼ ਧੀਮਾਨ ਅਤੇ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਲੋਕਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *