Punjab Flood Latest News : ਹਿਮਾਚਲ ਪ੍ਰਦੇਸ਼ ‘ਚ ਆਈ ਆਸਮਾਨੀ ਆਫ਼ਤ ਤੋਂ ਬਾਅਦ ਹੁਣ ਪੰਜਾਬ ‘ਚ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਲੋਕਾਂ ਦੀ ਜ਼ਿੰਦਗੀ ਮੁਸ਼ਕਲਾਂ ‘ਚ ਪਾ ਦਿੱਤੀ ਹੈ। ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ ਅਤੇ ਲਗਭਗ 800 ਪਿੰਡ ਲਗਾਤਾਰ ਬਾਰਿਸ਼ ਅਤੇ ਅਚਾਨਕ ਆਈ ਹੜ੍ਹ ਕਾਰਨ ਜੂਝ ਰਹੇ ਹਨ।

ਇਸ ਗੰਭੀਰ ਸਥਿਤੀ ਵਿੱਚ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਰਾਹਤ ਅਤੇ ਬਚਾਅ ਲਈ ATOR N 1200 ਆਲ-ਟਰੇਨ ਵਾਹਨ (ਮੇਘਦੂਤ ਵਾਂਗ) ਤੈਨਾਤ ਕੀਤੇ ਗਏ ਹਨ ਇਹ ਵਾਹਨ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। Punjab Flood Latest News
Punjab Flood Latest News
ਪੰਜਾਬ ਦੇ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ATOR N 1200 ਦੇ 4 ਵਾਹਨ ਮੈਦਾਨ ਵਿੱਚ ਉਤਾਰੇ ਗਏ ਹਨ।
” Punjab Flood Latest News ”
ਇਹ ਵਾਹਨ JSW ਗੇਕੋ ਮੋਟਰਜ਼ ਵੱਲੋਂ ਮੁਫ਼ਤ ਰੂਪ ਵਿੱਚ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ ਅਤੇ ਉਹਨਾਂ ਨੂੰ ਹੜ੍ਹ ਦੇ ਕਹਿਰ ਤੋਂ ਬਚਾਇਆ ਜਾ ਸਕੇ। Punjab Flood Latest News
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
