Punjab holiday 8 ਅਪ੍ਰੈਲ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ।
ਪੰਜਾਬ ਵਿਚ 08 April 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।
ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ।
Punjab Holiday
