ਭੁੱਚੋ ਮੰਡੀ ਨਗਰ ਕੌਂਸਲ ਸਫਾਈ ਸੇਵਕ ਧਰਨਾ ਖਤਮ

Muskaan gill
1 Min Read

Sanitation staff protest

Sanitation staff protest : ਭੁੱਚੋ ਮੰਡੀ ਨਥਾਣਾ 20 ਫਰਵਰੀ (ਹਰਬੰਸ ਸਿੰਘ ਭੋਲਾ) ਆਵਾਜ਼ ਇੰਡੀਆ ਟੁਡੇ– ਭੁੱਚੋ ਮੰਡੀ ਨਗਰ ਕੌਂਸਲ ਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਤਨਖਾਹਾਂ ਅਤੇ ਪੀ.ਐਫ਼ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਧਰਨਾ ਲਾਇਆ ਗਿਆ ਸੀ। ਸਫਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਨਗਰ ਕੌਂਸਲ ਪ੍ਰਧਾਨ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋ ਮਹੀਨਿਆਂ ਦੀ ਤਨਖਾਹ ਦੇਣ ਦਾ ਫੈਸਲਾ ਹੋਇਆ। ਇਸ ਫੈਸਲੇ ਨੂੰ ਮੰਨਦੇ ਹੋਏ ਧਰਨਾ ਖਤਮ ਕਰ ਦਿੱਤਾ ਗਿਆ।

ਸਫਾਈ ਸੇਵਕ ਯੂਨੀਅਨ ਭੁੱਚੋ ਦੇ ਪ੍ਰਧਾਨ ਪੱਪੂ ਰਾਮ, ਸਕੱਤਰ ਦਿਲਬਾਗ, ਰਮੇਸ਼ ਕੁਮਾਰ ਸੰਜੂ, ਲਛਮਣ ਦਾਸ, ਸੰਜੀਵ ਕੁਮਾਰ, ਹਰਦੇਵ ਸਿੰਘ ਅਤੇ ਸਲਾਹਕਾਰ ਰਮੇਸ਼ ਕੁਮਾਰ ਪ੍ਰਭੂ ਨੇ ਇਸ ਬਾਰੇ ਜਾਣਕਾਰੀ ਦਿੱਤੀ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *