ਸਰਦੂਲਗੜ੍ਹ ਵਿੱਚ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ

Muskaan gill
1 Min Read

Sardulgarh Trader murder

Sardulgarh Trader murder : ਮਾਨਸਾ 27 ਫਰਵਰੀ 2026(ਜੀਵਨ ਸਿੰਘ ਕ੍ਰਾਂਤੀ) ਆਵਾਜ਼ ਇੰਡੀਆ ਟੁਡੇ- ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਕਸਬੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਇੱਕ ਵਪਾਰੀ ਅਤੇ ਉਸਦੇ ਇੱਕ ਮੁਲਾਜ਼ਮ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸਰਦੂਲਗੜ੍ਹ ਪੁਲਿਸ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ, ਪਰ ਇਲਾਕੇ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *