School annual celebration Punjab
School annual celebration Punjab : ਪਟਿਆਲਾ 22 ਫਰਵਰੀ 2026 (ਕੁਲਵਿੰਦਰ ਘੁੰਮਣ) ਆਵਾਜ਼ ਇੰਡੀਆ ਟੁਡੇ- ਵਿੱਚ ਔਰੋ ਬਿੰਦੋ ਅਤੇ ਔਰੋ ਮੀਰਾ ਸਕੂਲ ਵੱਲੋਂ ਮਦਰ ਮੀਰਾ ਦਾ 148ਵਾਂ ਜਨਮਦਿਨ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰੋਗਰਾਮ ਦੌਰਾਨ ਵੱਖ-ਵੱਖ ਕਿਸਮ ਦੀਆਂ ਸਟਾਲਾਂ ਲਗਾਈਆਂ ਗਈਆਂ ਅਤੇ ਕਈ ਸਾਂਸਕ੍ਰਿਤਿਕ ਕਾਰਜਕ੍ਰਮ ਆਯੋਜਿਤ ਕੀਤੇ ਗਏ।

ਇਸ ਸਮਾਗਮ ਵਿੱਚ ਬੱਚਿਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਦੋਵਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਦੱਸਿਆ ਕਿ ਉਹ ਹਰ ਸਾਲ 21 ਫ਼ਰਵਰੀ ਨੂੰ ਇਹ ਸਮਾਰੋਹ ਬੜੀ ਧੂਮਧਾਮ ਨਾਲ ਮਨਾਉਂਦੇ ਹਨ ਅਤੇ ਵਿਦਿਆਰਥੀਆਂ ਵਿੱਚ ਵੀ ਇਸ ਮੌਕੇ ਨੂੰ ਲੈ ਕੇ ਵੱਡਾ ਉਤਸ਼ਾਹ ਹੁੰਦਾ ਹੈ।

School annual celebration Punjab–नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
