ਭਾਰਤ-ਅਮਰੀਕਾ ਟ੍ਰੇਡ ਡੀਲ ਵਿਰੋਧੀ ਮੰਗ ਪੱਤਰ ਮਾਨਸਾ ਵਿਖੇ

Muskaan gill
2 Min Read

Trade Deal Opposition

Trade Deal Opposition : (ਜੀਵਨ ਸਿੰਘ ਕ੍ਰਾਂਤੀ) 20 ਫਰਵਰੀ 2026- ਮਾਨਸਾ ਵਿਖੇ ਕਾਂਗਰਸ ਵੱਲੋਂ ਭਾਰਤ ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਟ੍ਰੇਡ ਡੀਲ ਰੱਦ ਕਰਨ ਦੀ ਮੰਗ ਪੱਤਰ ਰਾਹੀਂ ਕੀਤੀ ਜਾ ਰਹੀ ਹੈ। ਮਾਨਸਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਸਾਹਮਣੇ ਆ ਚੁੱਕਿਆ ਹੈ।

ਭਾਰਤ ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿੱਚ ਮਾਨਸਾ ਵਿਖੇ ਜ਼ਿਲ੍ਹਾ ਕਾਂਗਰਸ ਵੱਲੋਂ ਮੋਦੀ ਸਰਕਾਰ ਖ਼ਿਲਾਫ ਵਿਰੋਧ ਪ੍ਰਦਰਸ਼ਨ, ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ।

ਉਹਨਾਂ ਕਿਹਾ ਕਿ ਅਮਰੀਕਾ ਨਾਲ ਕੀਤੀ ਟ੍ਰੇਡ ਡੀਲ ਭਾਰਤ ਦੇ ਕਿਸਾਨਾਂ ਲਈ ਵੱਡਾ ਨੁਕਸਾਨ ਹੋਵੇਗੀ ਅਤੇ ਉਨਾਂ ਦੀ ਆਮਦਨੀ ‘ਤੇ ਅਸਰ ਪਵੇਗਾ। ਮੋਦੀ ਸਰਕਾਰ ਨੂੰ ਟ੍ਰੇਡ ਡੀਲ ਰੱਦ ਕਰਨ ਦੀ ਮੰਗ ਕੀਤੀ ਗਈ ਕਿਉਂਕਿ ਪਹਿਲਾਂ ਵੀ ਕਿਸਾਨਾਂ ਦੇ ਵਿਰੋਧ ਵਿੱਚ ਲਿਆਏ ਗਏ ਤਿੰਨ ਕਾਲੇ ਕਾਨੂੰਨ ਦੇ ਖਿਲਾਫ ਦੇਸ਼ ਭਰ ਵਿੱਚ ਕਿਸਾਨ, ਮਜ਼ਦੂਰ ਅਤੇ ਕਾਂਗਰਸ ਵੱਲੋਂ ਵਿਰੋਧ ਪ੍ਰਦਰਸ਼ਨ ਕਰਕੇ ਉਹਨਾਂ ਨੂੰ ਰੱਦ ਕਰਵਾਇਆ ਗਿਆ ਸੀ।

Trade Deal Opposition-

ਕਾਂਗਰਸ ਪਾਰਟੀ ਨੇ ਕਿਹਾ ਕਿ ਟ੍ਰੇਡ ਡੀਲ ਰੱਦ ਨਾ ਹੋਣ ਤੱਕ ਮੋਦੀ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਬਲਕੌਰ ਸਿੰਘ ਸਿੱਧੂ ਮੂਸੇਵਾਲਾ

ਬਿਕਰਮ ਸਿੰਘ ਮੋਫਰ ਹਲਕਾ ਵਿਧਾਇਕ ਸਰਦੂਲਗੜ੍ਹ

ਬਲਜੀਤ ਸ਼ਰਮਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ

Trade Deal Opposition-

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *